ਸਿੰਘੂ ਬਾਰਡਰ ‘ਤੇ ਹਾਲਾਤ ਤਣਾਅਪੂਰਨ

    0
    137

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਸਿੰਘੂ ਬਾਰਡਰ ‘ਤੇ ਅੱਜ ਹਾਲਾਤ ਤਣਾਅਪੂਰਨ ਹੋ ਗਏ। ਕੁੱਝ ਸ਼ਰਾਰਤੀ ਲੋਕਾਂ ਨੇ ਕਿਸਾਨਾਂ ਉੱਪਰ ਪਥਰਾਅ ਕੀਤਾ। ਦੂਜੇ ਪਾਸੇ ਕੁੱਝ ਕਿਸਾਨਾਂ ਨੇ ਇਸ ਦਾ ਵਿਰੋਧ ਕੀਤਾ ਤਾਂ ਝੜਪ ਹੋ ਗਈ।

    ਹੈਰਾਨੀ ਦੀ ਗੱਲ ਹੈ ਕਿ ਇਹ ਸਭ ਸੁਰੱਖਿਆ ਬਲਾਂ ਦੇ ਸਾਹਮਣੇ ਹੁੰਦਾ ਰਿਹਾ। ਇਸ ਵੇਲੇ ਸੁਰੱਖਿਆ ਬਲਾਂ ਨੇ ਉਲਟਾ ਕਿਸਾਨਾਂ ਉੱਪਰ ਹੀ ਲਾਠੀਚਾਰਜ ਕੀਤਾ।

    LEAVE A REPLY

    Please enter your comment!
    Please enter your name here