10 ਸਤੰਬਰ ਨੂੰ ਛੁੱਟੀ ਵਾਲੇ ਦਿਨ ਨਹੀਂ ਪ੍ਰਭਾਵਿਤ ਹੋਵੇਗਾ ਚੋਣਾਂ ਦਾ ਕੰਮ : ਡਿਪਟੀ ਕਮਿਸ਼ਨਰ

  0
  27

  ਹੁਸ਼ਿਆਰਪੁਰ  / ਡਿਪਟੀ ਕਮਿਸ਼ਨਰ-ਕਮ-ਜ਼ਿਲ•ਾ ਚੋਣ ਅਫ਼ਸਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ 10 ਸੰਤਬਰ 2018 ਨੂੰ ਪੰਜਾਬ ਸਰਕਾਰ ਵਲੋਂ ਘੋਸ਼ਿਤ ਕੀਤੀ ਗਈ ਛੁੱਟੀ ਵਾਲੇ ਦਿਨ ਚੋਣਾਂ ਦਾ ਕੰਮ ਪ੍ਰਭਾਵਿਤ ਨਹੀਂ ਹੋਵੇਗਾ। ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਚੋਣ ਕਮਿਸ਼ਨ ਦੇ ਸ਼ਡਿਉਲ ਮੁਤਾਬਕ 10 ਸਤੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ, ਜਦਕਿ 11 ਸਤੰਬਰ ਨੂੰ ਨਾਮਜ਼ਦਗੀ ਪੇਪਰ ਵਾਪਸ ਲਏ ਜਾ ਸਕਦੇ ਹਨ, ਉਪਰੰਤ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਉਨ•ਾਂ ਦੱਸਿਆ ਕਿ 19 ਸਤੰਬਰ ਨੂੰ ਸਵੇਰੇ 8 ਵਜੇ ਤੋਂ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਹੋਵੇਗੀ।

  LEAVE A REPLY

  Please enter your comment!
  Please enter your name here