14 ਅਪ੍ਰੈਲ ਤੱਕ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜ ਰਹਿਣਗੇ ਬੰਦ !

    0
    159

    ਚੰਡੀਗੜ੍ਹ , ਜਨਗਾਥਾ ਟਾਇਮਜ਼: (ਸਿਮਰਨ)

    ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਅਤੇ ਮੋਦੀ ਸਰਕਾਰ ਅਤੇ ਕੈਪਟਨ ਸਰਕਾਰ ਵੱਲੋਂ ਕੀਤੇ ਗਏ ਲਾਕ ਡਾਊਨ ਅਤੇ ਲਾਏ ਗਏ ਕਰਫਿਊ ਕਾਰਨ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜ 14 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।

     

    LEAVE A REPLY

    Please enter your comment!
    Please enter your name here