Select Page

ਪੰਜ ਦਿਨਾਂ ਮੱਛੀ ਪਾਲਣ ਟਰੇਨਿੰਗ ਕੈਂਪ 5 ਤੋਂ

ਪੰਜ ਦਿਨਾਂ ਮੱਛੀ ਪਾਲਣ ਟਰੇਨਿੰਗ ਕੈਂਪ 5 ਤੋਂ

ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

ਹੁਸ਼ਿਆਰਪੁਰ : ਸਹਾਇਕ ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ ਨੇ ਦੱਸਿਆ ਕਿ ਮੱਛੀ ਪੂੰਗ ਫਾਰਮ ਹਰਿਆਣਾ ਵਿਖੇ 5 ਅਕਤੂਬਰ ਤੋਂ 9 ਅਕਤੂਬਰ 2020 ਤੱਕ 5 ਦਿਨਾਂ ਮੱਛੀ ਪਾਲਣ ਟਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ।

ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਇਸ ਕੈਂਪ ਦੌਰਾਨ ਮੱਛੀ ਪਾਲਣ ਦੇ ਧੰਦੇ ਨੂੰ ਅਪਨਾਉਣ ਸੰਬੰਧੀ ਮੁੱਢਲੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ, ਇਸ ਲਈ ਵੱਧ ਤੋਂ ਵੱਧ ਚਾਹਵਾਨ ਵਿਅਕਤੀ ਇਸ ਕੈਂਪ ਦਾ ਫ਼ਾਈਦਾ ਚੁੱਕਣ। ਉਨ੍ਹਾਂ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ: 98143-32088 ਅਤੇ 01882-227285 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

About The Author

Leave a reply

Your email address will not be published. Required fields are marked *