Select Page

ਰਿਆਤ ਬਾਹਰਾ ਨਰਸਿੰਗ ਕਾਲਜ ‘ਚ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ

ਰਿਆਤ ਬਾਹਰਾ ਨਰਸਿੰਗ ਕਾਲਜ ‘ਚ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ

ਹੁਸ਼ਿਆਰਪੁਰ . ਰਿਆਤ ਬਾਹਰਾ ਨਰਸਿੰਗ ਕਾਲਜ ‘ਚ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ . ਜਿਸ ਵਿਚ ਵਿਦਿਆਰਥੀਆਂ ਵਲੋਂ ਆਂਨਲਾਇਨ ਹਿੱਸਾ ਲਿਆ ਗਿਆ . ਇਸ ਮੌਕੇ ਤੇ ਪ੍ਰਿੰਸੀਪਲ ਮੀਨਾਕਸ਼ੀ ਚਾਂਦ ਨੇ ਦੱਸਿਆ ਕਿ ਅੱਜ ਦਾ ਦਿਨ
ਫਲੋਰੈਂਸ ਨਾਈਟਿੰਗਲ ਦੇ ਜਨਮ ਦਿਹਾੜੇ ਵਜੋਂ ਵੀ ਮਨਾਇਆ ਜਾਂਦਾ ਹੈ , ਫਲੌਰੈਂਸ ਨੂੰ ਮਾਡਰਨ ਨਰਸਿੰਗ ਦੀ ਬਾਨੀ ਵੀ ਕਿਹਾ ਜਾਂਦਾ ਹੈ .ਇਸੇ ਕਰਕੇ ਹੀ ਅੱਜ ਦੇ ਦਿਨ ਨੂੰ ਇੰਟਰਨੈਸ਼ਨਲ ਨਰਸਿੰਗ ਡੇ ਵਜੋਂ ਪੂਰੇ ਵਰਲਡ ਵਿਚ ਮਨਾਇਆ ਜਾਂਦਾ ਹੈ . ਇਸ ਮੌਕੇ ਤੇ ਵਿਦਿਆਰਥੀਆਂ ਵਿਚਕਾਰ ਪੋਸਟਰ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਵਲੋਂ ਆਨਲਾਈਨ ਹਿੱਸਾ ਲਿਆ ਗਿਆ . ਇਸ ਮੌਕੇ ਤੇ ਗਰੁੱਪ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਅਤੇ ਕੈਂਪਸ ਡਾਇਰੈਕਟਰ ਡਾ. ਚੰਦਰ ਮੋਹਨ ਵਲੋਂ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ‘ਇੰਟਰਨੈਸ਼ਨਲ ਨਰਸਿੰਗ ਡੇ ‘ ਦੀ ਵਧਾਈ ਦਿੱਤੀ .

About The Author

Leave a reply

Your email address will not be published. Required fields are marked *