Select Page

ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ ਪਾਜ਼ੀਟਿਵ ਮਰੀਜ਼ 01 ਅਤੇ ਮੌਤ 0

ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ ਪਾਜ਼ੀਟਿਵ ਮਰੀਜ਼ 01 ਅਤੇ ਮੌਤ 0

ਹੁਸ਼ਿਆਰਪੁਰ, (ਸਿਮਰਨ) :

ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜ਼ਿਲ੍ਹੇ ਵਿੱਚ ਕੋਈ ਮੌਤ ਨਹੀਂ ਹੋਈ ਹੈ ਅਤੇ ਕੋਵਿਡ-19 ਦੇ 01 ਪਾਜ਼ੀਟਿਵ ਮਰੀਜ਼ ਹਨ।

ਉਹਨਾਂ ਨੇ ਇਹ ਵੀ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 2259 ਸੈਂਪਲ ਲੈਣ ਨਾਲ ਅਤੇ 2501 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ 01 ਪਾਜ਼ੀਟਿਵ ਕੇਸ ਮਿਲਿਆ ਹੈ। ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿਚੋਂ 28685 ਹੈ ਅਤੇ ਬਾਹਰਲੇ ਜਿਲਿਆਂ ਤੋਂ 2062 ਪਾਜ਼ੀਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ੀਟਿਵ ਕੇਸ 30747 ਹੋ ਗਏ ਹਨ। ਜ਼ਿਲ੍ਹੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 837540 ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 807640 ਸੈਂਪਲ ਨੈਗੇਟਿਵ ਹਨ, ਜਦਕਿ 1773 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 1249 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 981 ਹੈ। ਐਕਟਿਵ ਕੇਸਾਂ ਦੀ ਗਿਣਤੀ 6 ਹੈ, ਜਦਕਿ ਠੀਕ ਹੋਏ ਮਰੀਜ਼ਾਂ ਦੀ ਗਿਣਤੀ 29760 ਹੈ।

About The Author

Leave a reply

Your email address will not be published. Required fields are marked *